---Advertisement---

ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਦੋ ਧਿਰਾਂ ਵਿੱਚ ਖੂਨੀ ਝੜਪ, 3 ਕੈਦੀ ਜ਼ਖਮੀ

By
On:
Follow Us

ਕਪੂਰਥਲਾ: ਕਪੂਰਥਲਾ ਕੇਂਦਰੀ ਜੇਲ੍ਹ ਵਿੱਚ 2 ਧਿਰਾਂ ਵਿਚਕਾਰ ਹੋਈ ਲੜਾਈ ਕਾਰਨ 3 ਕੈਦੀ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਮਰਜੈਂਸੀ ਵਿਭਾਗ ਵਿੱਚ ਤਾਇਨਾਤ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਗੰਭੀਰ ਜ਼ਖਮੀਆਂ ਵਿੱਚ ਮਨਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਤੇਜਵੀਰ ਸਿੰਘ

ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਦੋ ਧਿਰਾਂ ਵਿੱਚ ਖੂਨੀ ਝੜਪ, 3 ਕੈਦੀ ਜ਼ਖਮੀ
ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਦੋ ਧਿਰਾਂ ਵਿੱਚ ਖੂਨੀ ਝੜਪ, 3 ਕੈਦੀ ਜ਼ਖਮੀ

ਕਪੂਰਥਲਾ: ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਦੋ ਧਿਰਾਂ ਵਿਚਕਾਰ ਹੋਈ ਲੜਾਈ ਕਾਰਨ 3 ਕੈਦੀ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਮਰਜੈਂਸੀ ਵਿਭਾਗ ਵਿੱਚ ਤਾਇਨਾਤ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਗੰਭੀਰ ਜ਼ਖਮੀ ਮਨਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਤੇਜਵੀਰ ਸਿੰਘ ਪੁੱਤਰ ਦਲਵੀਰ ਸਿੰਘ, ਰਜਿੰਦਰ ਸਿੰਘ ਪੁੱਤਰ ਮੰਗਲ ਸਿੰਘ ਨੂੰ ਜੇਲ੍ਹ ਸਟਾਫ਼ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਅਤੇ ਐਮਐਲਆਰ ਕੱਟਣ ਤੋਂ ਬਾਅਦ ਉਨ੍ਹਾਂ ਨੂੰ ਕੋਤਵਾਲੀ ਥਾਣੇ ਭੇਜ ਦਿੱਤਾ ਗਿਆ ਹੈ।

For Feedback - feedback@example.com
Join Our WhatsApp Channel

Related News

Leave a Comment